Bible Language

Isaiah 34:2 (HCSB) Holman Christian Standard Bible

Versions

PAV   ਯਹੋਵਾਹ ਤਾਂ ਸਾਰੀਆਂ ਕੌਮਾਂ ਉੱਤੇ ਲਾਲ ਪੀਲਾ ਹੋਇਆ ਹੈ, ਉਹ ਓਹਨਾਂ ਦੀਆਂ ਸਾਰੀਆਂ ਸੈਨਾਂ ਉੱਤੇ ਭਖਿਆ ਹੋਇਆ ਹੈ, ਉਹ ਓਹਨਾਂ ਨੂੰ ਅਰਪਣ ਕਰ ਦਿੱਤਾ, ਉਸ ਓਹਨਾਂ ਨੂੰ ਵੱਢੇ ਜਾਣ ਲਈ ਦੇ ਦਿੱਤਾ ਹੈ।
IRVPA   ਯਹੋਵਾਹ ਤਾਂ ਸਾਰੀਆਂ ਕੌਮਾਂ ਉੱਤੇ ਕ੍ਰੋਧਵਾਨ ਹੋਇਆ ਹੈ, ਉਹ ਦਾ ਕ੍ਰੋਧ ਉਹਨਾਂ ਦੀਆਂ ਸਾਰੀਆਂ ਸੈਨਾਂ ਉੱਤੇ ਭੜਕਿਆ ਹੋਇਆ ਹੈ, ਉਸ ਨੇ ਉਹਨਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਅਤੇ ਵੱਢੇ ਜਾਣ ਲਈ ਦੇ ਦਿੱਤਾ ਹੈ।