Bible Language

Isaiah 34:6 (HCSB) Holman Christian Standard Bible

Versions

PAV   ਯਹੋਵਾਹ ਦੀ ਤਲਵਾਰ ਲਹੂ ਨਾਲ ਲਿਬੜੀ ਹੋਈ ਹੈ, ਉਹ ਚਰਬੀ ਨਾਲ ਥਿੰਧਿਆਈ ਹੋਈ ਹੈ, ਲੇਲੀਆਂ ਅਰ ਬੱਕਰੀਆਂ ਦੇ ਲਹੂ ਨਾਲ, ਛੱਤਰਿਆਂ ਦੇ ਗੁਰਦੇ ਦੀ ਚਰਬੀ ਨਾਲ, ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ ਹੈ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਵਢਾਂਗਾ ਹੈ।
IRVPA   ਯਹੋਵਾਹ ਦੀ ਤਲਵਾਰ ਲਹੂ ਨਾਲ ਲਿੱਬੜੀ ਹੋਈ ਹੈ, ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੇਂਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ, ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ।