Bible Language

Isaiah 34:7 (HCSB) Holman Christian Standard Bible

Versions

PAV   ਜੰਗਲੀ ਸਾਨ੍ਹ ਉਨ੍ਹਾਂ ਦੇ ਨਾਲ ਲਹਿ ਆਉਣਗੇ, ਅਤੇ ਸਾਨ੍ਹਾਂ ਦੇ ਨਾਲ ਬਲਦ ਹੋਣਗੇ, ਓਹਨਾਂ ਦਾ ਦੇਸ ਲਹੂ ਨਾਲ ਤਰ ਹੋ ਜਾਵੇਗਾ, ਅਤੇ ਓਹਨਾਂ ਦੀ ਧੂੜ ਚਰਬੀ ਨਾਲ ਥਿੰਧਿਆਈ ਜਾਵੇਗੀ।
IRVPA   ਜੰਗਲੀ ਸਾਨ੍ਹ, ਵੱਛੇ ਅਤੇ ਬਲ਼ਦ ਮਾਰੇ ਜਾਣਗੇ, ਉਹਨਾਂ ਦਾ ਦੇਸ ਲਹੂ ਨਾਲ ਤਰ ਹੋ ਜਾਵੇਗਾ, ਅਤੇ ਉਹਨਾਂ ਦੀ ਧੂੜ ਚਰਬੀ ਨਾਲ ਚਿਕਣੀ ਹੋ ਜਾਵੇਗੀ। PEPS