Bible Language

Isaiah 36:16 (HCSB) Holman Christian Standard Bible

Versions

PAV   ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਕਿ ਮੇਰੇ ਕੋਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਰ ਹਰ ਕੋਈ ਆਪਣੇ ਹੀ ਹੰਜੀਰ ਦੇ ਰੁੱਖ ਤੋਂ ਖਾਵੇਗਾ ਅਰ ਹਰ ਕੋਈ ਆਪਣੇ ਹੀ ਚੁਬੱਚੇ ਦਾ ਪਾਣੀ ਪੀਵੇਗਾ
IRVPA   ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।