Bible Language

Isaiah 37:24 (HCSB) Holman Christian Standard Bible

Versions

PAV   ਤੈਂ ਆਪਣੇ ਟਹਿਲੂਆਂ ਦੇ ਰਾਹੀਂ ਪ੍ਰਭੁ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚੜ੍ਹਿਆ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤਾਈਂ। ਮੈਂ ਉਹ ਦੇ ਉੱਚੇ ਤੋਂ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡਿਆ। ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਬਣ ਵਾੜੀ ਵਿੱਚ ਜਾ ਵੜਿਆ।
IRVPA   ਤੂੰ ਆਪਣੇ ਕਰਮਚਾਰੀਆਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਹੁਤਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚੜ੍ਹਿਆ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤੱਕ। ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡੇ। ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।