Bible Language

Isaiah 37:6 (HCSB) Holman Christian Standard Bible

Versions

PAV   ਅਤੇ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ ਭਈ ਤੁਸੀਂ ਆਪਣੇ ਸੁਆਮੀ ਨੂੰ ਐਉਂ ਆਖਿਓ ਕਿ ਯਹੋਵਾਹ ਏਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੈਂ ਸੁਣੀਆਂ ਹਨ ਨਾ ਡਰੀਂ ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਪਾਤਸ਼ਾਹ ਦੇ ਜੁਆਨਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ
IRVPA   ਤਾਂ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ, ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ।