Bible Language

Isaiah 39:4 (HCSB) Holman Christian Standard Bible

Versions

PAV   ਓਸ ਆਖਿਆ, ਓਹਨਾਂ ਨੇ ਤੇਰੇ ਮਹਿਲ ਵਿੱਚ ਕੀ ਵੇਖਿਆ? ਤਦ ਹਿਜ਼ਕਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ ਓਹਨਾਂ ਨੇ ਵੇਖਿਆ, ਮੇਰਿਆਂ ਭੰਡਾਰਾਂ ਵਿੱਚ ਕੋਈ ਵਸਤ ਨਹੀਂ ਜੋ ਮੈਂ ਓਹਨਾਂ ਨੂੰ ਨਹੀਂ ਵਿਖਾਈ
IRVPA   ਫੇਰ ਯਸਾਯਾਹ ਨੇ ਪੁੱਛਿਆ, ਉਹਨਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ, ਉਹ ਸਭ ਉਹਨਾਂ ਨੇ ਵੇਖਿਆ, ਮੇਰਿਆਂ ਖਜ਼ਾਨਿਆਂ ਵਿੱਚ ਅਜਿਹੀ ਕੋਈ ਚੀਜ਼ ਨਹੀਂ ਜੋ ਮੈਂ ਉਹਨਾਂ ਨੂੰ ਨਹੀਂ ਵਿਖਾਈ। PEPS