Bible Language

Isaiah 40:10 (HCSB) Holman Christian Standard Bible

Versions

PAV   ਵੇਖੋ, ਪ੍ਰਭੁ ਯਹੋਵਾਹ ਤਕੜਾਈ ਨਾਲ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਅਜਰ ਉਹ ਦੇ ਨਾਲ ਹੈ, ਅਤੇ ਉਹ ਦਾ ਵਟਾਂਦਰਾ ਉਹ ਦੇ ਸਨਮੁਖ ਹੈ।
IRVPA   ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ।