Bible Language

Isaiah 40:2 (HCSB) Holman Christian Standard Bible

Versions

PAV   ਯਰੂਸ਼ਲਮ ਦੇ ਦਿਲ ਨਾਲ ਬੋਲੋ ਅਤੇ ਉਹ ਨੂੰ ਪੁਕਾਰ ਕੇ ਆਖੋ, ਭਈ ਉਹ ਦਾ ਜੁੱਧ ਪੂਰਾ ਹੋਇਆ, ਭਈ ਉਹ ਦੀ ਬਦੀ ਦਾ ਡੰਨ ਕਬੂਲ ਹੋਇਆ, ਭਈ ਉਹ ਯਹੋਵਾਹ ਦੇ ਹੱਥੋਂ ਆਪਣੇ ਸਾਰੇ ਪਾਪਾਂ ਦਾ ਦੁਗਣਾ ਡੰਨ ਪਾ ਚੁੱਕਿਆ।।
IRVPA   ਯਰੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਔਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀਂ ਹੈਂ।