Bible Language

Isaiah 40:20 (HCSB) Holman Christian Standard Bible

Versions

PAV   ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਚਤਰ ਕਾਰੀਗਰ ਭਾਲਦਾ ਹੈ, ਭਈ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ।।
IRVPA   ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਨਿਪੁੰਨ ਕਾਰੀਗਰ ਭਾਲਦਾ ਹੈ, ਤਾਂ ਜੋ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ। PEPS