Bible Language

Isaiah 40:24 (HCSB) Holman Christian Standard Bible

Versions

PAV   ਓਹ ਅਜੇ ਲਾਏ ਹੀ ਹਨ, ਓਹ ਅਜੇ ਬੀਜੇ ਹੀ ਹਨ, ਓਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜੀ ਹੈ, ਕਿ ਉਹ ਓਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਓਹ ਕੁਮਲਾ ਜਾਂਦੇ ਅਤੇ ਤੂਫ਼ਾਨ ਓਹਨਾਂ ਨੂੰ ਭੋਹ ਵਾਂਙੁ ਉਡਾ ਲੈ ਜਾਂਦਾ ਹੈ।
IRVPA   ਉਹ ਅਜੇ ਲਾਏ ਹੀ ਹਨ, ਉਹ ਅਜੇ ਬੀਜੇ ਹੀ ਹਨ, ਉਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜ੍ਹੀ ਹੈ, ਕਿ ਉਹ ਉਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਉਹ ਕੁਮਲਾ ਜਾਂਦੇ ਅਤੇ ਤੂਫ਼ਾਨ ਉਹਨਾਂ ਨੂੰ ਕੱਖਾਂ ਵਾਂਗੂੰ ਉਡਾ ਕੇ ਲੈ ਜਾਂਦਾ ਹੈ। PEPS