Bible Language

Isaiah 40:26 (HCSB) Holman Christian Standard Bible

Versions

PAV   ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ ਭਈ ਕਿਹਨੇ ਏਹਨਾਂ ਨੂੰ ਸਾਜਿਆ, ਜਿਹੜਾ ਏਹਨਾਂ ਦੀ ਸੈਨਾ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਏਹਨਾਂ ਸਾਰਿਆਂ ਨੂੰ ਨਾਉਂ ਲੈ ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।।
IRVPA   ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾਂ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ। PEPS