Bible Language

Isaiah 40:28 (HCSB) Holman Christian Standard Bible

Versions

PAV   ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ, ਧਰਤੀ ਦਿਆਂ ਬੰਨਿਆਂ ਦਾ ਕਰਤਾ, ਨਾ ਹੁੱਸਦਾ ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?
IRVPA   ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?