Bible Language

Isaiah 40:31 (HCSB) Holman Christian Standard Bible

Versions

PAV   ਪਰ ਯਹੋਵਾਹ ਦੇ ਉੱਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਓਹ ਉਕਾਬਾਂ ਵਾਂਙੁ ਖੰਭਾਂ ਉੱਤੇ ਉੱਡਣਗੇ, ਓਹ ਦੌੜਨਗੇ ਤੇ ਨਾ ਥੱਕਣਗੇ, ਓਹ ਫਿਰਨਗੇ ਅਰ ਹੁੱਸਣਗੇ ਨਹੀਂ।।
IRVPA   ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ। PE