Bible Language

Isaiah 41:26 (HCSB) Holman Christian Standard Bible

Versions

PAV   ਕਿਹ ਨੇ ਆਦ ਤੋਂ ਦੱਸਿਆ ਭਈ ਅਸੀਂ ਜਾਈਏ, ਅਤੇ ਪਹਿਲਾਂ ਤੋਂ ਭਈ ਅਸੀਂ ਆਖੀਏ, ਸਤ ਬਚਨ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ।
IRVPA   ਕਿਸ ਨੇ ਆਦ ਤੋਂ ਦੱਸਿਆ ਤਾਂ ਜੋ ਅਸੀਂ ਜਾਣੀਏ, ਅਤੇ ਪਹਿਲਾਂ ਤੋਂ ਤਾਂ ਜੋ ਅਸੀਂ ਆਖੀਏ, ਉਹ ਸੱਚਾ ਸੀ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ।