Bible Language

Isaiah 42:25 (HCSB) Holman Christian Standard Bible

Versions

PAV   ਸੋ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ ਦੁਆਲਿਓਂ ਅੱਗ ਲਾਈ, ਪਰ ਉਸ ਨੇ ਸਮਝਿਆ ਨਾ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਤੇ ਨਾ ਲਿਆਂਦਾ।।
IRVPA   ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ-ਦੁਆਲਿਓਂ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ। PE