Bible Language

Isaiah 42:6 (HCSB) Holman Christian Standard Bible

Versions

PAV   ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਛਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,
IRVPA   ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,