Bible Language

Isaiah 44:16 (HCSB) Holman Christian Standard Bible

Versions

PAV   ਇੱਕ ਹਿੱਸੇ ਦੀ ਉਹ ਅੱਗ ਬਾਲਦਾ ਹੈ, ਇੱਕ ਹਿੱਸੇ ਉਤੇ ਉਹ ਕਬਾਬ ਭੁੰਨ ਕੇ ਮਾਸ ਖਾਂਦਾ ਹੈ ਅਤੇ ਰੱਜ ਜਾਂਦਾ ਹੈ, ਨਾਲੇ ਉਹ ਸੇਕਦਾ ਅਤੇ ਆਖਦਾ ਹੈ, ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖੀ।
IRVPA   ਇੱਕ ਹਿੱਸੇ ਦੀ ਉਹ ਅੱਗ ਬਾਲਦਾ ਹੈ, ਇੱਕ ਹਿੱਸੇ ਉੱਤੇ ਉਹ ਕਬਾਬ ਭੁੰਨ ਕੇ ਮਾਸ ਖਾਂਦਾ ਹੈ ਅਤੇ ਰੱਜ ਜਾਂਦਾ ਹੈ, ਨਾਲੇ ਉਹ ਸੇਕਦਾ ਅਤੇ ਆਖਦਾ ਹੈ, ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖੀ।