Bible Language

Isaiah 44:17 (HCSB) Holman Christian Standard Bible

Versions

PAV   ਉਹ ਦਾ ਬਕੀਆ ਲੈ ਕੇ ਉਹ ਇੱਕ ਠਾਕਰ, ਇੱਕ ਬੁੱਤ ਬਣਾਉਂਦਾ, ਉਹ ਦੇ ਅੱਗੇ ਉਹ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਤੂੰ ਮੇਰਾ ਠਾਕਰ ਜੋ ਹੈਂ!
IRVPA   ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ, ਅਤੇ ਉਹ ਦੇ ਅੱਗੇ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਕਿਉਂ ਜੋ ਤੂੰ ਮੇਰਾ ਦੇਵਤਾ ਹੈਂ!