Bible Language

Isaiah 44:2 (HCSB) Holman Christian Standard Bible

Versions

PAV   ਯਹੋਵਾਹ ਇਉਂ ਆਖਦਾ ਹੈ, ਜਿਹ ਨੇ ਤੈਨੂੰ ਬਣਾਇਆ, ਤੈਨੂੰ ਕੁਖ ਤੋਂ ਹੀ ਸਾਜਿਆ, ਜੋ ਤੇਰੀ ਸਹਾਇਤਾ ਕਰੇਗਾ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਿਸ਼ੁਰੂਨ ਜਿਹ ਨੂੰ ਮੈਂ ਚੁਣਿਆ ਹੈ।
IRVPA   ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ।