Bible Language

Isaiah 44:24 (HCSB) Holman Christian Standard Bible

Versions

PAV   ਯਹੋਵਾਹ ਤੇਰਾ ਛੁਡਾਉਣ ਵਾਲਾ, ਤੇਰਾ ਕੁੱਖ ਤੋਂ ਸਾਜਣਹਾਰ ਇਉਂ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈ ਆਪ ਹੀ ਤਾਂ ਧਰਤੀ ਦਾ ਵਿਛਾਉਣ ਵਾਲਾ ਹਾਂ।
IRVPA   ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ।