Bible Language

Isaiah 44:25 (HCSB) Holman Christian Standard Bible

Versions

PAV   ਮੈਂ ਗੱਪੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਢਾਲ ਪਾਉਣ ਵਾਲਿਆਂ ਨੂੰ ਉੱਲੂ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਓਹਨਾਂ ਦਾ ਗਿਆਨ ਬੇਵਕੂਫੀ ਬਣਾਉਂਦਾ ਹਾਂ।
IRVPA   ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫ਼ੀ ਬਣਾ ਦਿੰਦਾ ਹਾਂ।