Bible Language

Isaiah 44:28 (HCSB) Holman Christian Standard Bible

Versions

PAV   ਮੈਂ ਜੋ ਖੋਰੁਸ ਵਿਖੇ ਆਖਦਾ ਹਾਂ, ਉਹ ਮੇਰਾ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਪੂਰੀ ਕਰੇਗਾ, ਭਈ ਉਹ ਯਰੂਸ਼ਲਮ ਦੇ ਵਿਖੇ ਆਖੇ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।।
IRVPA   ਮੈਂ ਜੋ ਕੋਰਸ਼ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ। PE