Bible Language

Isaiah 44:3 (HCSB) Holman Christian Standard Bible

Versions

PAV   ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੋਂ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।
IRVPA   ਮੈਂ ਤਾਂ ਤਿਹਾਈ ਜ਼ਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।