Bible Language

Isaiah 44:5 (HCSB) Holman Christian Standard Bible

Versions

PAV   ਕੋਈ ਆਖੇਗਾ, ਮੈਂ ਯਹੋਵਾਹ ਦਾ ਹਾਂ, ਕੋਈ ਆਪ ਨੂੰ ਯਾਕੂਬ ਦੇ ਨਾਉਂ ਤੇ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, ਯਹੋਵਾਹ ਦਾ, ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ।।
IRVPA   ਕੋਈ ਆਖੇਗਾ, “ਮੈਂ ਯਹੋਵਾਹ ਦਾ ਹਾਂ,” ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, “ਯਹੋਵਾਹ ਦਾ,” ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ। PEPS