Bible Language

Isaiah 45:11 (HCSB) Holman Christian Standard Bible

Versions

PAV   ਯਹੋਵਾਹ ਇਉਂ ਆਖਦਾ ਹੈ, ਉਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤ੍ਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?
IRVPA   ਯਹੋਵਾਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਇਹ ਆਖਦਾ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?