Bible Language

Isaiah 45:12 (HCSB) Holman Christian Standard Bible

Versions

PAV   ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਆਦਮੀ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥ ਨਾਲ ਅਕਾਸ਼ ਨੂੰ ਤਾਣਿਆ, ਅਤੇ ਉਹ ਦੀ ਸਾਰੀ ਸੈਨਾ ਨੂੰ ਮੈਂ ਹੀ ਹੁਕਮ ਦਿੱਤਾ।
IRVPA   ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ।