Bible Language

Isaiah 45:13 (HCSB) Holman Christian Standard Bible

Versions

PAV   ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਅਸੀਰਾਂ ਨੂੰ ਅਜ਼ਾਦ ਕਰੇਗਾ, ਬਿਨਾ ਮੁੱਲ ਅਰ ਬਿਨਾ ਵੱਟੇ ਦੇ, ਸੈਨਾਂ ਦਾ ਯਹੋਵਾਹ ਆਖਦਾ ਹੈ।।
IRVPA   ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਗੁਲਾਮਾਂ ਨੂੰ ਅਜ਼ਾਦ ਕਰੇਗਾ, ਬਿਨ੍ਹਾਂ ਮੁੱਲ ਅਤੇ ਬਿਨ੍ਹਾਂ ਬਦਲੇ ਦੇ, ਅਜ਼ਾਦ ਕਰੇਗਾ, ਸੈਨਾਂ ਦਾ ਯਹੋਵਾਹ ਆਖਦਾ ਹੈ। PEPS