Bible Language

Isaiah 45:21 (HCSB) Holman Christian Standard Bible

Versions

PAV   ਬਿਆਨ ਕਰੋ ਤੇ ਪੇਸ਼ ਕਰੋ, - ਹਾਂ, ਓਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਏਹ ਸਣਾਇਆ? ਕਿਸ ਨੇ ਪਰਾਚੀਨ ਸਮੇਂ ਤੋਂ ਏਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੈਥੋਂ ਬਿਨਾ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀ ਦਾਤਾ, ਮੈਥੋਂ ਛੁੱਟ ਕੋਈ ਹੈ ਹੀ ਨਹੀਂ।
IRVPA   ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ। PEPS