Bible Language

Isaiah 46:5 (HCSB) Holman Christian Standard Bible

Versions

PAV   ਤੁਸੀਂ ਕਿਹ ਦੇ ਵਰਗਾ ਮੈਨੂੰ ਬਣਾਓਗੇ, ਕਿਹ ਦੇ ਤੁੱਲ ਮੈਨੂੰ ਠਹਿਰਾਓਗੇ, ਕਿਹ ਦੇ ਨਾਲ ਮੇਰੀ ਮਿਸਾਲ ਦਿਓਗੇ, ਭਈ ਅਸੀਂ ਇੱਕ ਵਰਗੇ ਹੋਈਏ?
IRVPA   ਤੁਸੀਂ ਮੈਨੂੰ ਕਿਸ ਦੇ ਵਰਗਾ ਬਣਾਓਗੇ, ਕਿਸ ਦੇ ਤੁੱਲ ਮੈਨੂੰ ਠਹਿਰਾਓਗੇ, ਅਤੇ ਕਿਸ ਦੇ ਨਾਲ ਮੇਰੀ ਮਿਸਾਲ ਦਿਓਗੇ, ਤਾਂ ਜੋ ਅਸੀਂ ਇੱਕੋ ਵਰਗੇ ਹੋਈਏ?