Bible Language

Isaiah 51:7 (HCSB) Holman Christian Standard Bible

Versions

PAV   ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ। ਮਨੁੱਖਾਂ ਦੀਆਂ ਊਜਾਂ ਤੋਂ ਨਾ ਡਰੋ, ਅਤੇ ਓਹਨਾਂ ਦੇ ਦੂਰਬਚਨਾਂ ਤੋਂ ਨਾ ਘਾਬਰੋ,
IRVPA   ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ। ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,