Versions
PAV ਕਿਉਂ ਜੋ ਕੀੜਾ ਓਹਨਾਂ ਨੂੰ ਕੱਪੜੇ ਵਾਂਙੁ ਖਾ ਜਾਵੇਗਾ, ਅਤੇ ਲੇਹਾ ਓਹਨਾਂ ਨੂੰ ਉੱਨ ਵਾਂਙੁ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੀਕ।।
IRVPA ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੱਕ। PEPS