Bible Language

Isaiah 55:11 (HCSB) Holman Christian Standard Bible

Versions

PAV   ਤਿਵੇਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਲਈ ਮੈਂ ਘੱਲਿਆ, ਉਸ ਵਿੱਚ ਸਫ਼ਲ ਹੋਏਗਾ।।
IRVPA   ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ। PEPS