Bible Language

Isaiah 55:2 (HCSB) Holman Christian Standard Bible

Versions

PAV   ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ, ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਥਿੰਧਿਆਈ ਨਾਲ ਤ੍ਰਿਪਤ ਹੋ ਜਾਵੇ।
IRVPA   ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ।