Versions
PAV ਕੰਨ ਲਾਓ ਅਰ ਮੇਰੀ ਵੱਲ ਆਓ, ਸੁਣੋ ਤੇ ਤੁਹਾਡੀ ਜਾਨ ਜੀਉਂਦੀ ਰਹੇਗੀ, ਅਤੇ ਮੈਂ ਤੁਹਾਡੇ ਨਾਲ ਇੱਕ ਅਨੰਤ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਦੀਆਂ ਸੱਚੀਆਂ ਦਿਆਲਗੀਆਂ ਦਾ।
IRVPA ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।