Bible Language

Isaiah 56:3 (HCSB) Holman Christian Standard Bible

Versions

PAV   ਓਪਰਾ ਜਿਹ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਏਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਏਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ।
IRVPA   ਪਰਦੇਸੀ ਜਿਸ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਉਹ ਇਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਇਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ।