Bible Language

Isaiah 58:7 (HCSB) Holman Christian Standard Bible

Versions

PAV   ਕੀ ਏਹ ਨਹੀਂ ਭਈ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ ਘਰੇ ਮਸਕੀਨਾਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਨੰਗੇ ਨੂੰ ਵੇਖੋ ਤਾਂ ਉਸ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?
IRVPA   ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?