Bible Language

Isaiah 59:11 (HCSB) Holman Christian Standard Bible

Versions

PAV   ਅਸੀਂ ਸਾਰੇ ਰਿੱਛਾਂ ਵਾਂਙੁ ਘੂਰਦੇ ਹਾਂ, ਅਸੀਂ ਘੁੱਗੀਆਂ ਵਾਂਙੁ ਹੂੰਗਦੇ ਰਹਿੰਦੇ ਹਾਂ, ਅਸੀਂ ਇਨਸਾਫ਼ ਨੂੰ ਉਡੀਕਦੇ ਹਾਂ, ਪਰ ਹੈ ਨਹੀਂ, ਮੁਕਤੀ ਨੂੰ, ਪਰ ਉਹ ਸਾਥੋਂ ਦੂਰ ਹੈ।
IRVPA   ਅਸੀਂ ਸਾਰੇ ਰਿੱਛਾਂ ਵਾਂਗੂੰ ਗੁਰਰਾਉਂਦੇ ਹਾਂ, ਅਸੀਂ ਘੁੱਗੀਆਂ ਵਾਂਗੂੰ ਹੂੰਗਦੇ ਰਹਿੰਦੇ ਹਾਂ, ਅਸੀਂ ਨਿਆਂ ਨੂੰ ਉਡੀਕਦੇ ਹਾਂ, ਪਰ ਉਹ ਹੈ ਹੀ ਨਹੀਂ, ਮੁਕਤੀ ਨੂੰ, ਪਰ ਉਹ ਸਾਡੇ ਕੋਲੋਂ ਦੂਰ ਹੈ।