Bible Language

Isaiah 59:16 (HCSB) Holman Christian Standard Bible

Versions

PAV   ਉਹ ਨੇ ਵੇਖਿਆ ਭਈ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਭਈ ਕੋਈ ਵਿਚੋਲਾ ਨਹੀਂ, ਤਾਂ ਉਹ ਦੀ ਭੁਜਾ ਨੇ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।
IRVPA   {ਪਰਮੇਸ਼ੁਰ ਛੁਟਕਾਰਾ ਦੇਣ ਨੂੰ ਤਿਆਰ} PS ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।