Bible Language

Isaiah 59:8 (HCSB) Holman Christian Standard Bible

Versions

PAV   ਸ਼ਾਂਤੀ ਦਾ ਰਾਹ ਓਹ ਨਹੀਂ ਜਾਣਦੇ, ਓਹਨਾਂ ਦੇ ਵਰਤਾਰੇ ਵਿੱਚ ਇਨਸਾਫ਼ ਨਹੀਂ, ਓਹਨਾਂ ਨੇ ਵਿੰਗੇ ਪਹੇ ਆਪਣੇ ਲਈ ਬਣਾਏ, ਜੋ ਉਨ੍ਹਾਂ ਵਿੱਚ ਜਾਂਦਾ ਉਹ ਸ਼ਾਂਤੀ ਨਹੀਂ ਜਾਣਦਾ।।
IRVPA   ਸ਼ਾਂਤੀ ਦਾ ਰਾਹ ਉਹ ਜਾਣਦੇ ਹੀ ਨਹੀਂ, ਉਹਨਾਂ ਦੇ ਮਾਰਗਾਂ ਵਿੱਚ ਇਨਸਾਫ਼ ਨਹੀਂ, ਉਹਨਾਂ ਦੇ ਪਹੇ ਟੇਢੇ ਹਨ, ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ। PS