Bible Language

Isaiah 60:15 (HCSB) Holman Christian Standard Bible

Versions

PAV   ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੈਂ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਉੱਤਮ, ਪੀੜ੍ਹੀਓ ਪੀੜ੍ਹੀ ਖੁਸ਼ ਰੱਖਾਂਗਾ।
IRVPA   ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓਂ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ।