Bible Language

Isaiah 61 (HCSB) Holman Christian Standard Bible

Versions

PAV   ਪ੍ਰਭੁ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਏਸ ਲਈ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ, ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ, ਓਸ ਮੈਨੂੰ ਘੱਲਿਆ ਹੈ, ਭਈ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਧੂਆਂ ਨੂੰ ਛੁੱਟਣ ਦਾ ਅਤੇ ਅਸੀਰਾਂ ਨੂੰ ਖੁਲ੍ਹਣ ਦਾ ਪਰਚਾਰ ਕਰਾਂ,
IRVPA   {ਛੁਟਕਾਰੇ ਦੀ ਖੁਸ਼ਖਬਰੀ} PS ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,