Bible Language

Isaiah 61:2 (HCSB) Holman Christian Standard Bible

Versions

PAV   ਭਈ ਮੈਂ ਯਹੋਵਾਹ ਦੇ ਮਨ ਭਾਉਂਦੇ ਵਰ੍ਹੇ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,
IRVPA   ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,