Bible Language

Isaiah 63:10 (HCSB) Holman Christian Standard Bible

Versions

PAV   ਪਰ ਓਹ ਆਕੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਗਰੰਜ ਕੀਤਾ, ਉਹ ਉਲਟਾ ਓਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਓਹਨਾਂ ਨਾਲ ਲੜਿਆ।
IRVPA   ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ।