Bible Language

Isaiah 63:16 (HCSB) Holman Christian Standard Bible

Versions

PAV   ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਸਿਆਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕਾਲ ਤੋਂ ਹੈ।
IRVPA   ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ।