Bible Language

Isaiah 64:4 (HCSB) Holman Christian Standard Bible

Versions

PAV   ਪਰਾਚੀਨ ਸਮਿਆਂ ਤੋਂ ਨਾ ਕਿਸੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।
IRVPA   ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।