Bible Language

Isaiah 65:8 (HCSB) Holman Christian Standard Bible

Versions

PAV   ਯਹੋਵਾਹ ਇਉਂ ਆਖਦਾ ਹੈ, ਜਿਵੇਂ ਨਵੀਂ ਮੈ ਗੁੱਛੇ ਵਿੱਚ ਪਾਈ ਜਾਂਦੀ ਹੈ, ਅਤੇ ਕੋਈ ਆਖੇ, ਇਹ ਦਾ ਨਾਸ ਨਾ ਕਰ, ਉਹ ਦੇ ਵਿੱਚ ਬਰਕਤ ਜੋ ਹੈ, ਤਿਵੇਂ ਮੈਂ ਆਪਣੇ ਦਾਸਾਂ ਦੀ ਖਾਤਰ ਵਰਤਾਂਗਾ, ਭਈ ਮੈਂ ਸਭਨਾਂ ਦਾ ਨਾਸ ਨਾ ਕਰਾਂ।
IRVPA   ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ।