Bible Language

Isaiah 66:12 (HCSB) Holman Christian Standard Bible

Versions

PAV   ਯਹੋਵਾਹ ਤਾਂ ਇਉਂ ਆਖਦਾ ਹੈ, ਵੇਖੋ, ਮੈਂ ਭਾਗਵਾਨੀ ਦਰਿਆ ਵਾਂਙੁ, ਅਤੇ ਕੌਮਾਂ ਦਾ ਮਾਲ ਧਨ ਨਦੀ ਦੇ ਹੜ੍ਹ ਵਾਂਙੁ ਉਸ ਤੀਕ ਪੁਚਾਵਾਂਗਾ ਅਤੇ ਤੁਸੀਂ ਚੁੰਘੋਗੇ, ਤੁਸੀਂ ਕੁੱਛੜ ਚੁੱਕੇ ਜਾਓਗੇ ਅਤੇ ਗੋਡਿਆਂ ਉੱਤੇ ਕੁਦਾਏ ਜਾਓਗੇ।
IRVPA   ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਸ਼ਾਂਤੀ ਦਰਿਆ ਵਾਂਗੂੰ, ਅਤੇ ਕੌਮਾਂ ਦਾ ਮਾਲ-ਧਨ ਨਦੀ ਦੇ ਹੜ੍ਹ ਵਾਂਗੂੰ ਉਸ ਤੱਕ ਪਹੁੰਚਾਵਾਂਗਾ ਅਤੇ ਤੁਸੀਂ ਚੁੰਘੋਗੇ, ਤੁਸੀਂ ਕੁੱਛੜ ਚੁੱਕੇ ਜਾਓਗੇ ਅਤੇ ਗੋਡਿਆਂ ਉੱਤੇ ਕੁਦਾਏ ਜਾਓਗੇ।