Bible Language

Isaiah 66:5 (HCSB) Holman Christian Standard Bible

Versions

PAV   ਯਹੋਵਾਹ ਦਾ ਬਚਨ ਸੁਣੋ, ਤੁਸੀਂ ਜੋ ਉਹ ਦੇ ਬਚਨ ਤੋਂ ਕੰਬ ਜਾਂਦੇ ਹੋ! ਤੁਹਾਡੇ ਭਰਾ ਜੋ ਤੁਹਾਥੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਭਈ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਓਹੋ ਹੀ ਸ਼ਰਮਿੰਦੇ ਹੋਣਗੇ।।
IRVPA   ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ। PEPS