Bible Language

Isaiah 66:9 (HCSB) Holman Christian Standard Bible

Versions

PAV   ਭਲਾ, ਮੈਂ ਜੰਮਣ ਤੋੜੀ ਪੁਚਾਵਾਂ ਅਤੇ ਨਾ ਜਮਾਵਾਂ? ਯਹੋਵਾਹ ਆਖਦਾ ਹੈ, ਯਾ ਕੀ ਮੈਂ ਜੋ ਜਮਾਉਂਦਾ ਹਾਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ।।
IRVPA   ਯਹੋਵਾਹ ਆਖਦਾ ਹੈ, ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ ਅਤੇ ਨਾ ਜਨਮਾਵਾਂ? ਜਾਂ ਕੀ ਜਦੋਂ ਜੰਮਣ ਦਾ ਸਮਾਂ ਜਾਵੇ ਤਾਂ ਮੈਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ। PEPS